ਜੰਮੂ ਕਸ਼ਮੀਰ : SIU ਨੇ ਪੁਲਵਾਮਾ ''ਚ ਅੱਤਵਾਦੀ ਦੇ ਘਰ ਮਾਰਿਆ ਛਾਪਾ
03/20/2023 12:45:16 PM

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੀ ਵਿਸ਼ੇਸ਼ ਜਾਂਚ ਇਕਾਈ (ਐੱਸ.ਆਈ.ਯੂ.) ਨੇ ਅੱਤਵਾਦ ਨਾਲ ਸੰਬੰਧਤ ਮਾਮਲੇ 'ਚ ਪੁਲਵਾਮਾ ਜ਼ਿਲ੍ਹੇ 'ਚ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਦੇ ਘਰ 'ਤੇ ਸੋਮਵਾਰ ਨੂੰ ਤਲਾਸ਼ੀ ਲਈ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਬਾਰਾਮੂਲਾ 'ਚ ਕਸ਼ਮੀਰੀ ਪੰਡਿਤ ਕਰਮਚਾਰੀਆਂ ਲਈ 320 'ਚੋਂ ਅੱਧੇ ਫਲੈਟ ਤਿਆਰ
ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਕਾਕਪੁਰਾ ਇਲਾਕੇ 'ਚ ਲਸ਼ਕਰ-ਏ-ਤੋਇਬਾ ਦੇ ਸਰਗਰਮ ਅੱਤਵਾਦੀ ਰਿਆਜ਼ ਅਹਿਮਦ ਡਾਰ ਦੇ ਪਿਤਾ ਅਬਦੁੱਲ ਅਜੀਜ਼ ਡਾਰ ਦੇ ਘਰ ਛਾਪਾ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਤਲਾਸ਼ੀ ਅੱਤਵਾਦ ਨਾਲ ਸੰਬੰਧਤ ਇਕ ਮਾਮਲੇ 'ਚ ਲਈ ਗਈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
Related News
ਭਾਰਤ-ਕੈਨੇਡਾ ਵਿਵਾਦ ''ਤੇ ਬੋਲੇ MP ਸਾਹਨੀ - ''ਪੰਜਾਬੀਆਂ ਨੂੰ ਭੁਗਤਣਾ ਪਵੇਗਾ ਵੀਜ਼ਿਆਂ ''ਤੇ ਪਾਬੰਦੀ ਦਾ ਖਾਮਿਆਜ਼ਾ''
