10ਵੀਂ ਪਾਸ ਲਈ ਇਸ ਵਿਭਾਗ ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

6/9/2019 10:47:51 AM

ਨਵੀਂ ਦਿੱਲੀ—ਝਾਰਖੰਡ ਡਾਕ ਸਰਕਲ (Jharkhand Postal Circle) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦੀ ਗਿਣਤੀ- 804

ਆਖਰੀ ਤਾਰੀਕ- 5 ਜੁਲਾਈ, 2019

ਉਮਰ ਸੀਮਾ- 18 ਤੋਂ 40 ਸਾਲ ਤੱਕ

ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।

ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਵਰਗਾਂ ਲਈ 100 ਰੁਪਏ 
ਹੋਰ ਵਰਗਾਂ ਲਈ ਕੋਈ ਫੀਸ ਨਹੀਂ ਹੋਵੇਗੀ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ 10ਵੀਂ ਕਲਾਸ 'ਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.appost.in/gdsonline/ ਪੜ੍ਹੋ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Iqbalkaur

This news is Edited By Iqbalkaur