ਰੇਲਵੇ ''ਚ 10-12ਵੀਂ ਪਾਸ ਉਮੀਦਵਾਰਾਂ ਲਈ ਨੌਕਰੀ ਦਾ ਮੌਕਾ, ਜਲਦ ਕਰੋ ਅਪਲਾਈ

Monday, Aug 05, 2024 - 10:42 AM (IST)

ਨਵੀਂ ਦਿੱਲੀ- ਭਾਰਤੀ ਰੇਲਵੇ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਆਖ਼ਰੀ ਤਾਰੀਖ਼

ਉਮੀਦਵਾਰ 28 ਅਗਸਤ 2024 ਤੱਕ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਇਸ ਭਰਤੀ ਦੇ ਮਾਧਿਅਮ ਨਾਲ 12 ਅਹੁਦਿਆਂ 'ਤੇ ਬਹਾਲੀ ਕੀਤੀ ਜਾਵੇਗੀ। 

ਸਿੱਖਿਆ ਯੋਗਤਾ

ਉਮੀਦਵਾਰ ਕਿਸੇ ਵੀ ਵਿਸ਼ੇ 'ਚ 50 ਫ਼ੀਸਦੀ ਅੰਕਾਂ ਨਾਲ ਜਮਾਤ 12ਵੀਂ ਪਾਸ ਹੋਣਾ ਚਾਹੀਦਾ। ਨਾਲ ਹੀ ਆਈ.ਟੀ.ਆਈ. ਦਾ ਸਰਟੀਫਿਕੇਟ ਵੀ ਹੋਣਾ ਚਾਹੀਦਾ। 

ਉਮਰ

ਉਮੀਦਵਾਰ ਦੀ ਉਮਰ 18 ਤੋਂ 30 ਸਾਲ ਤੈਅ ਕੀਤੀ ਗਈ ਹੈ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News