ਕਰਨਾਟਕ ''ਚ ਕਾਰ ਝੀਲ ''ਚ ਡਿੱਗੀ, ਇਕ ਹੀ ਪਰਿਵਾਰ ਦੇ 3 ਜੀਆਂ ਦੀ ਮੌਤ

Sunday, Oct 29, 2023 - 05:48 PM (IST)

ਕਰਨਾਟਕ ''ਚ ਕਾਰ ਝੀਲ ''ਚ ਡਿੱਗੀ, ਇਕ ਹੀ ਪਰਿਵਾਰ ਦੇ 3 ਜੀਆਂ ਦੀ ਮੌਤ

ਤੁਮਕੁਰੂ- ਕਰਨਾਟਕ ਦੇ ਤੁਮਕੁਰੂ ਜ਼ਿਲ੍ਹੇ ਵਿਚ ਐਤਵਾਰ ਸਵੇਰੇ ਇਕ ਕਾਰ ਦੇ ਝੀਲ 'ਚ ਡਿੱਗ ਜਾਣ ਨਾਲ ਇਕ ਹੀ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਦੋ ਔਰਤਾਂ ਸ਼ਾਮਲ ਹਨ। ਪੁਲਸ ਨੇ ਇਹ ਜਾਣਕਾਰੀ ਦਿੱਤੀ।  ਪੁਲਸ ਨੇ ਦੱਸਿਆ ਕਿ ਹਾਦਸਾ ਸ਼ਿਰਾ ਤਾਲੁਕ ਦੇ ਬੁੱਕਾਪਟਨਾ ਇਲਾਕੇ ਵਿਚ ਉਸ ਸਮੇਂ ਵਾਪਰਿਆ, ਜਦੋਂ ਸਬੰਧਤ ਪਰਿਵਾਰ ਧਾਰਮਿਕ ਸਥਾਨ 'ਤੇ ਜਾ ਰਿਹਾ ਸੀ। ਪੁਲਸ ਸੂਤਰਾਂ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟਰੱਕ, ਇਕ ਹੀ ਪਰਿਵਾਰ ਦੇ 7 ਜੀਆਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News