ਜੰਗਲਾਤ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
04/17/2020 10:44:20 AM
ਨਵੀਂ ਦਿੱਲੀ-ਕਰਨਾਟਕ ਜੰਗਲਾਤ ਵਿਭਾਗ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 339
ਆਖਰੀ ਤਾਰੀਕ- 15 ਮਈ 2020
ਅਹੁਦਿਆਂ ਦਾ ਵੇਰਵਾ- ਜੰਗਲਾਤ ਗਾਰਡ ਆਦਿ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 27 ਸਾਲ ਤੱਕ
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://kfdrecruitment.in/ ਪੜ੍ਹੇ।