ਵਿਆਹ ਦੇ ਬੰਧਨ 'ਚ ਬੱਝੇ ਕੈਟਰੀਨਾ ਕੈਫ-ਵਿੱਕੀ ਕੌਸ਼ਲ, ਦੇਖੋ ਖਾਸ ਤਸਵੀਰਾਂ

Thursday, Dec 09, 2021 - 09:40 PM (IST)

ਵਿਆਹ ਦੇ ਬੰਧਨ 'ਚ ਬੱਝੇ ਕੈਟਰੀਨਾ ਕੈਫ-ਵਿੱਕੀ ਕੌਸ਼ਲ, ਦੇਖੋ ਖਾਸ ਤਸਵੀਰਾਂ

ਮੁੰਬਈ- ਆਖਿਰਕਾਰ ਬਾਲੀਵੁੱਡ ਦੀ ਮਸ਼ਹੂਰ ਜੋੜੀ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਸੱਤ ਜਨਮਾਂ ਦੇ ਪਵਿੱਤਰ ਬੰਧਨ ਵਿਚ ਬੱਝ ਗਏ ਹਨ। ਜੋੜੇ ਨੇ ਰਾਜਸਥਾਨ ਦੇ ਸਵਾਈ ਮਾਧੋਪੁਰ ਸਥਿਤ ਸਿਕਸ ਸੈਂਸੇਜ਼ ਫੋਰਟ ਵਿਚ ਪਰਿਵਾਰ ਦੇ ਕੁਝ ਲੋਕਾਂ ਦਰਮਿਆਨ ਸੱਤ ਫੇਰੇ ਲਏ।

PunjabKesari

ਇਹ ਖ਼ਬਰ ਪੜ੍ਹੋ- AUS v ENG : ਦੂਜੇ ਦਿਨ ਦੀ ਖੇਡ ਖਤਮ, ਆਸਟਰੇਲੀਆ ਨੇ ਇੰਗਲੈਂਡ 'ਤੇ ਬਣਾਈ 196 ਦੌੜਾਂ ਦੀ ਬੜ੍ਹਤ

PunjabKesari
ਵਿੱਕੀ-ਕੈਟਰੀਨਾ ਦੇ ਵਿਆਹ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਜਸ਼ਨ 'ਚ ਡੁੱਬਿਆ ਹੋਇਆ ਹੈ। ਵਿੱਕੀ-ਕੈਟਰੀਨਾ ਦੀ ਪਹਿਲੀ ਝਲਕ ਵੀ ਸਾਹਮਣੇ ਆ ਗਈ ਹੈ।

PunjabKesari

ਇਹ ਖ਼ਬਰ ਪੜ੍ਹੋ- BCCI ਨੇ ਕੋਹਲੀ ਦੇ ਲਈ ਕੀਤਾ ਧੰਨਵਾਦ, ਟਵੀਟ ਕਰ ਲਿਖੀ ਇਹ ਗੱਲ

PunjabKesari

 
 
 
 
 
 
 
 
 
 
 
 
 
 
 
 

A post shared by Rohan (@rohankbohara)


ਵਿਆਹ ਵਿਚ ਕੈਟਰੀਨਾ ਨੇ ਡਾਰਕ ਪਿੰਕ ਲਹਿੰਗੇ 'ਚ ਬਹੁਤ ਖੂਬਸੂਰਤ ਦਿਖੀ। ਮਹਿੰਦੀ ਵਾਲੇ ਹੱਥ, ਚੂੜਾ, ਕਲੀਰੇ ਦੁਲਹਨ ਬਣੀ ਕੈਟਰੀਨਾ ਦੀ ਲੁੱਕ ਨੂੰ ਪਰਫੈਕਟ ਬਣਾ ਰਹੇ ਹਨ। ਵਿੱਕੀ ਕੌਸ਼ਲ ਨੇ ਆਫ ਵ੍ਹਾਈਟ ਸ਼ੇਰਵਾਨੀ ਪਾਈ ਹੋਈ ਹੈ।

PunjabKesari
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News