ਭਾਰੀ ਮੀਂਹ ਦਾ ਅਲਰਟ ! 3 ਦਿਨਾਂ ਲਈ ਟਾਲੀ ਗਈ ਕੇਦਾਰਨਾਥ ਯਾਤਰਾ
Tuesday, Aug 12, 2025 - 12:03 PM (IST)

ਨੈਸ਼ਨਲ ਡੈਸਕ- ਮੌਸਮ ਵਿਗਿਆਨ ਕੇਂਦਰ ਦੇ ਅਗਾਊਂ ਅਨੁਮਾਨ ਅਨੁਸਾਰ 12, 13 ਤੇ 14 ਅਗਸਤ ਨੂੰ ਪੂਰੇ ਉੱਤਰਾਖੰਡ ਸਮੇਤ ਜ਼ਿਲ੍ਹਾ ਰੁਦਰਪ੍ਰਯਾਗ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ।
ਮੌਸਮ ਵਿਭਾਗ ਦੀ ਚਿਤਾਵਨੀ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਵੱਡੇ ਇੰਤਜ਼ਾਮ ਕੀਤੇ ਹਨ। ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਕੇਦਾਰਨਾਥ ਧਾਮ ਦੀ ਯਾਤਰਾ ਨੂੰ ਅਗਲੇ 3 ਦਿਨਾਂ ਲਈ ਆਰਜ਼ੀ ਤੌਰ ’ਤੇ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਬੰਦ ਰਹਿਣਗੇ ਇਹ ਰੋਡ, ਜਾਰੀ ਹੋਇਆ ਰੂਟ ਪਲਾਨ, ਖੱਜਲ-ਖ਼ੁਆਰੀ ਤੋਂ ਬਚਣ ਲਈ ਪੜ੍ਹੋ ਇਹ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e