ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
02/16/2019 10:50:26 AM
ਨਵੀਂ ਦਿੱਲੀ- ਕਰਨਾਟਕ ਪਬਲਿਕ ਸਰਵਿਸ ਕਮਿਸ਼ਨ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 713
ਆਖਰੀ ਤਾਰੀਕ- 12 ਮਾਰਚ 2019
ਉਮਰ ਸੀਮਾ- 18 ਤੋਂ 40 ਸਾਲ ਤੱਕ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਹੋਵੇ।
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਦੇ ਆਧਾਰਿਤ ਕੀਤੀ ਜਾਵੇਗੀ।
ਤਨਖਾਹ- 21,400 ਤੋਂ 52,650 ਰੁਪਏ ਤੱਕ
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.kpsc.kar.nic.in/ ਪੜ੍ਹੋ।