ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

02/16/2019 10:50:26 AM

ਨਵੀਂ ਦਿੱਲੀ- ਕਰਨਾਟਕ ਪਬਲਿਕ ਸਰਵਿਸ ਕਮਿਸ਼ਨ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 713 

ਆਖਰੀ ਤਾਰੀਕ- 12 ਮਾਰਚ 2019

ਉਮਰ ਸੀਮਾ- 18 ਤੋਂ 40 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਹੋਵੇ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਦੇ ਆਧਾਰਿਤ ਕੀਤੀ ਜਾਵੇਗੀ।

ਤਨਖਾਹ- 21,400 ਤੋਂ 52,650 ਰੁਪਏ ਤੱਕ

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.kpsc.kar.nic.in/ ਪੜ੍ਹੋ।

Iqbalkaur

This news is Content Editor Iqbalkaur