ਸਬ ਇੰਸਪੈਕਟਰ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

05/11/2020 10:41:18 AM

ਨਵੀਂ ਦਿੱਲੀ-ਕਰਨਾਟਕ ਸਟੇਟ ਪੁਲਸ (KSP) ਨੇ ਸਬ ਇੰਸਪੈਕਟਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 162 26 ਜੂਨ 2020

ਆਖਰੀ ਤਾਰੀਕ-26 ਜੂਨ, 2020

ਅਹੁਦਿਆਂ ਦਾ ਵੇਰਵਾ- ਆਰਮਡ ਰਿਜ਼ਰਵ ਸਬ ਇੰਸਪੈਕਟਰ, ਸਪੈਸ਼ਲ ਰਿਜ਼ਰਵ ਪੁਲਸ ਸਬ ਇੰਸਪੈਕਟਰ, ਸਬ ਇੰਸਪੈਕਟਰ, ਪੁਲਸ ਸਬ ਇੰਸਪੈਕਟਰ ਆਦਿ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ। 

ਉਮਰ ਸੀਮਾ- 21 ਤੋਂ 26 ਸਾਲ ਤੱਕ 

ਅਪਲਾਈ ਫੀਸ- 
ਹੋਰ ਵਰਗਾਂ ਲਈ 250 ਰੁਪਏ
ਐੱਸ.ਸੀ/ਐੱਸ.ਟੀ ਲਈ 100 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਫਿਜੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://ksp.gov.in/ ਪੜ੍ਹੋ।


Iqbalkaur

Content Editor

Related News