42 ਇੰਸਪੈਕਟਰਾਂ ਦੇ ਟਰਾਂਸਫਰ ! ਹਰਿਆਣਾ ਪੁਲਸ ਵਿਭਾਗ ''ਚ ਵੱਡੇ ਪੱਧਰ ''ਤੇ ਤਬਾਦਲੇ

Friday, Jun 05, 2026 - 05:47 PM (IST)

42 ਇੰਸਪੈਕਟਰਾਂ ਦੇ ਟਰਾਂਸਫਰ ! ਹਰਿਆਣਾ ਪੁਲਸ ਵਿਭਾਗ ''ਚ ਵੱਡੇ ਪੱਧਰ ''ਤੇ ਤਬਾਦਲੇ

ਵੈੱਬ ਡੈਸਕ : ਹਰਿਆਣਾ ਪੁਲਸ ਵਿਭਾਗ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੁਲਸ ਹੈੱਡਕੁਆਰਟਰ ਨੇ ਪੂਰੇ ਸੂਬੇ ਵਿਚ ਤਾਇਨਾਤ 42 ਇੰਸਪੈਕਟਰਾਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਹਰਿਆਣਾ ਦੇ ਡੀਜੀਪੀ ਦਫਤਰ ਵੱਲੋਂ ਅਧਿਕਾਰਿਤ ਸੂਚਨਾ ਜਾਰੀ ਕੀਤੀ ਗਈ ਹੈ।

PunjabKesari

PunjabKesari

ਦੱਸ ਦਈਏ ਕਿ ਡੀਜੀਪੀ ਵੱਲੋਂ ਜਾਰੀ ਤਬਾਦਲਾ ਸੂਚੀ ਵਿਚ ਕਰਨਾਲ, ਯਮੁਨਾਨਗਰ, ਕੁਰੂਕਸ਼ੇਤਰ, ਪਲਵਲ, ਸੋਨੀਪਤ ਤੇ ਗੁਰੂਗ੍ਰਾਮ ਸਣੇ ਕਈ ਜ਼ਿਲ੍ਹਿਆਂ ਦੇ ਇੰਸਪੈਕਟਰ ਸ਼ਾਮਲ ਹਨ। ਹੁਕਮ ਜਾਰੀ ਹੋਣ ਤੋਂ ਬਾਅਦ ਸਬੰਧਿਤ ਅਧਿਕਾਰੀਆਂ ਨੂੰ ਨਵੀਂ ਥਾਂ 'ਤੇ ਜਲਦੀ ਅਹੁਦਾ ਸੰਭਾਲਣ ਦੇ ਹੁਕਮ ਦਿੱਤੇ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News