ਦਿੱਲੀ ''ਚ ਲਸ਼ਕਰ ਦਾ ਅੱਤਵਾਦੀ ਗ੍ਰਿਫ਼ਤਾਰ, ਫ਼ੌਜ ਦਾ ਸੇਵਾਮੁਕਤ ਕਰਮੀ ਹੈ ਦੋਸ਼ੀ

Tuesday, Feb 06, 2024 - 01:56 PM (IST)

ਦਿੱਲੀ ''ਚ ਲਸ਼ਕਰ ਦਾ ਅੱਤਵਾਦੀ ਗ੍ਰਿਫ਼ਤਾਰ, ਫ਼ੌਜ ਦਾ ਸੇਵਾਮੁਕਤ ਕਰਮੀ ਹੈ ਦੋਸ਼ੀ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਨੇ ਲਸ਼ਕਰ-ਏ-ਤੋਇਬਾ ਦੇ ਸਰਗਰਮ ਮਾਡਿਊਲ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਮਾਡਿਊਲ ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਸਰਗਰਮ ਹੈ।

ਇਹ ਵੀ ਪੜ੍ਹੋ : 7 ਸਾਲਾ ਬੱਚੀ ਨਾਲ ਮੰਦਰ 'ਚ ਜਬਰ ਜ਼ਿਨਾਹ, ਸੁਪਰੀਮ ਕੋਰਟ ਨੇ ਦੋਸ਼ੀ ਨੂੰ ਸੁਣਾਈ ਇਹ ਸਜ਼ਾ

ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਨੇ ਕੰਟਰੋਲ ਰੇਖਾ (ਐੱਲ.ਓ.ਸੀ.) ਪਾਰ ਤੋਂ ਹਥਿਆਰ ਅਤੇ ਗੋਲਾ-ਬਾਰੂਦ ਪ੍ਰਾਪਤ ਕਰਨ 'ਚ ਸਰਗਰਮ ਭੂਮਿਕਾ ਨਿਭਾਈ। ਪੁਲਸ ਅਨੁਸਾਰ ਦੋਸ਼ੀ ਫ਼ੌਜ ਦਾ ਸੇਵਾਮੁਕਤ ਕਰਮੀ ਹੈ। ਇਸ ਮਾਮਲੇ 'ਚ ਪੂਰੀ ਜਾਣਕਾਰੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News