LIC ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

02/26/2020 10:47:44 AM

ਨਵੀਂ ਦਿੱਲੀ—ਭਾਰਤੀ ਜੀਵਨ ਬੀਮਾ ਨਿਗਮ ਨੇ ਅਸਿਸਟੈਂਟ ਐਡਮਿਨੀਸਟ੍ਰੇਸ਼ਨ ਅਫਸਰ ਅਤੇ ਅਸਿਸਟੈਂਟ ਇੰਜੀਨੀਅਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 218

ਆਖਰੀ ਤਾਰੀਕ- 15 ਮਾਰਚ,2020

ਅਹੁਦਿਆਂ ਦਾ ਵੇਰਵਾ- ਅਸਿਸਟੈਂਟ ਐਡਮਿਨੀਸਟ੍ਰੇਸ਼ਨ ਅਫਸਰ ਅਤੇ ਅਸਿਸਟੈਂਟ ਇੰਜੀਨੀਅਰ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਕਿਸੇ ਵੀ ਵਿਸ਼ੇ 'ਚ ਇੰਜੀਨੀਅਰਿੰਗ 'ਚ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 21 ਤੋਂ 30 ਸਾਲ ਤੱਕ

ਅਪਲਾਈ ਫੀਸ-
ਸਾਧਾਰਨ ਅਤੇ ਓ.ਬੀ.ਸੀ ਵਰਗ ਲਈ 700 ਰੁਪਏ
ਐੱਸ.ਸੀ/ਐੱਸ.ਟੀ ਅਤੇ ਹੋਰ ਵਰਗਾਂ ਲਈ 100 ਰੁਪਏ

ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਇੰਟਰਵਿਊ ਅਤੇ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ  https://licindia.in/ ਪੜ੍ਹੋ।


Iqbalkaur

Content Editor

Related News