ਕਾਂਗਰਸ ਨੇ ਸਿੱਕਿਮ ਤੇ ਅਰੁਣਾਚਲ ਪ੍ਰਦੇਸ਼ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ

03/23/2019 11:00:34 PM

ਨਵੀਂ ਦਿੱਲੀ— ਕਾਂਗਰਸ ਨੇ ਸਿੱਕਿਮ ਤੇ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਸਿੱਕਿਮ ਲਈ 32 ਤੇ ਅਰੁਣਾਚਲ ਪ੍ਰਦੇਸ਼ ਲਈ 53 ਉਮੀਦਵਾਰਾਂ ਦੇ ਨਾਂ  ਦਾ ਐਲਾਨ ਕੀਤਾ ਹੈ।


Inder Prajapati

Content Editor

Related News