ਆਪ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
Wednesday, Mar 27, 2019 - 07:43 PM (IST)

ਨਵੀਂ ਦਿਲੀ— ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਆਪ ਦੇ 15 ਨੇਤਾਵਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ। ਇਸ ਸੂਚੀ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਤੇ ਆਪ ਦੇ ਰਾਜਸਭਾ ਸੰਸਦ ਮੈਂਬਰ ਵੀ ਸ਼ਾਮਲ ਹਨ। ਹਾਲਾਂਕਿ ਇਸ ਸੂਚੀ 'ਚ ਕੁਮਾਰ ਵਿਸ਼ਵਾਸ ਨੂੰ ਬਾਹਰ ਦਾ ਰਾਸਤਾ ਦਿਖਾਇਆ ਗਿਆ ਹੈ।
Delhi Convenor Shri @AapKaGopalRai announces the list of star campaigners for the upcoming loksabha election of Delhi state. #LoksabhaElections2019 #FullStatehood4Delhi pic.twitter.com/bijWiooMxV
— AAP (@AamAadmiParty) March 27, 2019