ਪਹਿਲਗਾਮ ਅੱਤਵਾਦੀ ਹਮਲੇ ''ਚ ਮਾਰੇ ਗਏ ਲੋਕਾਂ ਦੀ ਲਿਸਟ ਹੋਈ ਜਾਰੀ
Tuesday, Apr 22, 2025 - 10:22 PM (IST)

ਨੈਸ਼ਨਲ ਡੈਸਕ - ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਵਿੱਚ ਸੈਲਾਨੀਆਂ 'ਤੇ ਹੋਏ ਅੱਤਵਾਦੀ ਵਿੱਚ ਮਾਰੇ ਗਏ ਲੋਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਹਮਲੇ ਵਿੱਚ ਮਾਰੇ ਗਏ 26 ਲੋਕਾਂ ਵਿੱਚੋਂ 16 ਦੇ ਨਾਮ ਸਾਹਮਣੇ ਆ ਗਏ ਹਨ। ਇਨ੍ਹਾਂ ਵਿੱਚੋਂ ਇੱਕ ਨੇਪਾਲ ਦਾ ਨਾਗਰਿਕ ਹੈ ਅਤੇ ਇੱਕ ਸਾਊਦੀ ਅਰਬ ਦਾ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ 10 ਜ਼ਖਮੀਆਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।