ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਧਾਨ ਸਭਾ ''ਚ ਈ-ਵਿਧਾਨ ਐਪ'' ਦੀ ਕੀਤੀ ਸ਼ੁਰੂਆਤ
Saturday, Feb 07, 2026 - 03:51 PM (IST)
ਪਟਨਾ- ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸ਼ਨੀਵਾਰ ਨੂੰ ਬਿਹਾਰ ਵਿਧਾਨ ਸਭਾ 'ਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦੀ ਸ਼ੁਰੂਆਤ ਕੀਤੀ। ਇਸ ਪਹਿਲ ਦਾ ਮਕਸਦ ਕਾਨੂੰਨੀ ਪ੍ਰਕਿਰਿਆਵਾਂ ਨੂੰ ਕਾਗਜ਼ ਰਹਿਤ ਬਣਾਉਣਾ ਹੈ।
ਰਾਜ ਵਿਧਾਨ ਮੰਡਲ ਦੇ ਕੇਂਦਰੀ ਕਮਰੇ 'ਚ ਆਯੋਜਿਤ ਇਸ ਪ੍ਰੋਗਰਾਮ 'ਚ ਵਿਧਾਨ ਸਭਾ ਸਪੀਕਰ ਪ੍ਰੇਮ ਕੁਮਾਰ, ਰਾਜ ਸਭਾ ਦੇ ਡਿਪਟੀ ਸਪੀਕਰ ਹਰਿਵੰਸ਼ ਨਾਰਾਇਣ ਸਿੰਘ ਅਤੇ ਕੇਂਦਰੀ ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ ਸਮੇਤ ਕਈ ਦਿੱਗਜ ਲੋਕ ਮੌਜੂਦ ਰਹੇ। ਮੁੱਖ ਮੰਤਰੀ ਨਿਤੀਸ਼ ਕੁਮਾਰ ਹਾਲਾਂਕਿ ਇਸ ਪ੍ਰੋਗਰਾਮ 'ਚ ਸ਼ਾਮਲ ਨਹੀਂ ਹੋਏ ਅਤੇ ਉਨ੍ਹਾਂ ਦੀ ਗੈਰ-ਮੌਜੂਦਗੀ ਚਰਚਾ ਦਾ ਵਿਸ਼ਾ ਰਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
