ਸੰਸਦ ''ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
Tuesday, Jul 28, 2026 - 11:38 AM (IST)
ਨਵੀਂ ਦਿੱਲੀ : ਨੀਟ ਪੇਪਰ ਲੀਕ ਮਾਮਲੇ ਦੇ ਸਬੰਧ ਵਿਚ ਸੰਸਦ 'ਚ ਅੱਜ ਫਿਰ ਤੋਂ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਜਿਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਦੱਸ ਦੇਈਏ ਕਿ ਨੀਟ ਪੇਪਰ ਲੀਕ ਸੋਧ ਬਿੱਲ 'ਤੇ ਅੱਜ ਵਿਸ਼ੇਸ਼ ਚਰਚਾ ਹੋ ਸਕਦੀ ਹੈ।
