ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਲੱਖਾਂ ''ਚ ਹੋਵੇਗੀ ਤਨਖਾਹ

01/11/2020 10:27:18 AM

ਨਵੀਂ ਦਿੱਲੀ—ਲੋਕ ਸਭਾ ਸਕੱਤਰੇਤ ਨੇ ਸੰਸਦੀ ਰਿਪੋਰਟਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 21

ਆਖਰੀ ਤਾਰੀਕ- 28 ਜਨਵਰੀ 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਕਿਸੇ ਵੀ ਵਿਸ਼ੇ 'ਚ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 40 ਸਾਲ ਤੱਕ

ਤਨਖਾਹ- 56,100 ਤੋਂ ਲੈ ਕੇ 1,77,500 ਰੁਪਏ ਤੱਕ

ਚੋਣ ਪ੍ਰਕਿਰਿਆ- ਉਮੀਦਵਾਰਾਂ ਦੀ ਚੋਣ ਸ਼ਾਰਟਹੈਂਡ ਟੈਸਟ, ਲਿਖਤੀ ਪ੍ਰੀਖਿਆ ਅਤੇ ਨਿੱਜੀ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://loksabha.nic.in/ ਪੜ੍ਹੋ।


Iqbalkaur

Content Editor

Related News