ਮੱਧ ਪ੍ਰਦੇਸ਼ ਦੇ ਸਿੰਗਰੌਲੀ ''ਚ ਭੂਚਾਲ ਨਾਲ ਕੰਬੀ ਧਰਤੀ, ਰਿਕਟਰ ਪੈਮਾਨੇ ''ਤੇ 3.5 ਮਾਪੀ ਗਈ ਤੀਬਰਤਾ

Saturday, Oct 17, 2026 - 03:17 PM (IST)

ਮੱਧ ਪ੍ਰਦੇਸ਼ ਦੇ ਸਿੰਗਰੌਲੀ ''ਚ ਭੂਚਾਲ ਨਾਲ ਕੰਬੀ ਧਰਤੀ, ਰਿਕਟਰ ਪੈਮਾਨੇ ''ਤੇ 3.5 ਮਾਪੀ ਗਈ ਤੀਬਰਤਾ

ਸਿੰਗਰੌਲੀ: ਮੱਧ ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਵਿੱਚ ਸ਼ਨੀਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਇਹ ਝਟਕੇ ਦੁਪਹਿਰ 2:12 ਵਜੇ ਮਹਿਸੂਸ ਕੀਤੇ ਗਏ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਸ ਦੌਰਾਨ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ ਹੈ। ਭੂਚਾਲ ਆਉਣ ਨਾਲ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ ਅਤੇ ਖੁੱਲ੍ਹੇ ਇਲਾਕਿਆਂ ਵਿੱਚ ਚੱਲੇ ਗਏ। ਭੂਚਾਲ ਦਾ ਕੇਂਦਰ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਹੇਠਾਂ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤ 'ਚ ਮੌਤ, ਗ੍ਰੇਟਰ ਨੋਇਡਾ 'ਚ ਪਲਾਂ 'ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News