ਇਸ ਵਿਭਾਗ 'ਚ ਕੰਪਿਊਟਰ ਆਪਰੇਟਰ ਦੇ ਅਹੁਦਿਆਂ 'ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

07/02/2019 11:05:35 AM

ਨਵੀਂ ਦਿੱਲੀ—ਮਦਰਾਸ ਹਾਈਕੋਰਟ (Madras High Court) ਨੇ ਕੰਪਿਊਟਰ ਆਪਰੇਟਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 573

ਆਖਰੀ ਤਾਰੀਕ- 31 ਜੁਲਾਈ, 2019

ਅਹੁਦਿਆਂ ਦਾ ਵੇਰਵਾ-ਕੰਪਿਊਟਰ ਆਪਰੇਟਰ ਅਤੇ ਟਾਈਪਿਸਟ 

ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ (ਕੰਪਿਊਟਰ ਸਾਇੰਸ) ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਅਹੁਦੇ ਮੁਤਾਬਕ ਸਿੱਖਿਆ ਪ੍ਰਾਪਤ ਕੀਤੀ ਹੋਵੇ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ, ਟਾਈਪਿੰਗ ਅਤੇ ਸਕਿੱਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ। 

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.mhc.tn.gov.in ਪੜ੍ਹੋ।

Iqbalkaur

This news is Content Editor Iqbalkaur