ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਭਾਜਪਾ ਉਮੀਦਵਾਰ ਲਈ ਗੋਵਿੰਦਾ ਨੇ ਕੀਤਾ ਪ੍ਰਚਾਰ

Saturday, Oct 19, 2019 - 05:57 PM (IST)

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਭਾਜਪਾ ਉਮੀਦਵਾਰ ਲਈ ਗੋਵਿੰਦਾ ਨੇ ਕੀਤਾ ਪ੍ਰਚਾਰ

ਮੁੰਬਈ— ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਅੱਜ ਯਾਨੀ ਸ਼ਨੀਵਾਰ ਨੂੰ ਪ੍ਰਚਾਰ ਦਾ ਆਖਰੀ ਦਿਨ ਹੈ। ਆਖਰੀ ਦਿਨ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਗੋਵਿੰਦਾ ਨੇ ਭਾਜਪਾ ਲਈ ਚੋਣ ਪ੍ਰਚਾਰ ਕੀਤਾ। ਗੋਵਿੰਦ ਨੇ ਮਲਕਾਪੁਰ ਵਿਧਾਨ ਸਭਾ ਖੇਤਰ ਦੇ ਭਾਜਪਾ ਉਮੀਦਵਾਰਰ ਚੈਨਸੁਖ ਮਦਨਲਾਲ ਸੰਚੇਤੀ ਲਈ ਪ੍ਰਚਾਰ ਕੀਤਾ।

PunjabKesariਜ਼ਿਕਰਯੋਗ ਹੈ ਕਿ ਮਹਾਰਾਸ਼ਟਰ 'ਚ 21 ਅਕਤੂਬਰ ਨੂੰ ਵੋਟਿੰਗ ਹੋਣੀ ਹੈ ਅਤੇ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ। ਭਾਜਪਾ-ਸ਼ਿਵਸੈਨਾ ਦਾ ਮੁਕਾਬਲਾ ਕਾਂਗਰਸ-ਐੱਨ.ਸੀ.ਪੀ. ਨਾਲ ਹੈ। ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਅੱਜ ਯਾਨੀ ਸ਼ਨੀਵਾਰ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਮਹਾਰਾਸ਼ਟਰ 'ਚ ਵਿਧਾਨ ਸਭਾ ਦੀਆਂ 288 ਸੀਟਾਂ ਹਨ।

PunjabKesari


author

DIsha

Content Editor

Related News