ਮਹਾਰਾਸ਼ਟਰ ਚੋਣ :  ਭਾਜਪਾ ਨੇ ਜਾਰੀ ਕੀਤੀ ਤੀਜੀ ਸੂਚੀ

10/03/2019 6:59:26 PM

ਮੁੰਬਈ — ਭਾਰਤੀ ਜਨਤਾ ਪਾਰਟੀ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣ ਲਈ ਚਾਰ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਹੁਣ ਤਕ 143 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਮਹਾਰਾਸ਼ਟਰ 'ਚ ਭਾਜਪਾ ਤੇ ਸ਼ਿਵ ਸੇਨਾ ਵਿਚਾਲੇ ਹਾਲੇ ਤਕ ਅਧਿਕਾਰਕ ਤੌਰ 'ਤੇ ਗਠਜੋੜ ਦਾ ਐਲਾਨ ਨਹੀਂ ਹੋਇਆ ਹੈ। ਪਰ ਪਾਰਟੀ ਨੇ 143 ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰ ਕੇ ਆਪਣੀ ਰੂਖ ਸਾਫ ਕਰ ਦਿੱਤਾ ਹੈ।


Inder Prajapati

Content Editor

Related News