ਪੁਲਸ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ,10ਵੀਂ ਪਾਸ ਕਰ ਸਕਦੇ ਹਨ ਅਪਲਾਈ ਪੁਲਸ
Friday, Sep 06, 2019 - 10:51 AM (IST)

ਨਵੀਂ ਦਿੱਲੀ—ਮਹਾਰਾਸ਼ਟਰ ਪੁਲਸ (Maharashtra Police) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ-3,450
ਆਖਰੀ ਤਾਰੀਕ- 23 ਸਤੰਬਰ, 2019
ਅਹੁਦਿਆਂ ਦਾ ਵੇਰਵਾ- ਕਾਂਸਟੇਬਲ ਅਤੇ ਜੇਲ ਸਿਪਾਹੀ
ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਅਤੇ 12ਵੀਂ ਪਾਸ ਕੀਤੀ ਹੋਵੇ।
ਅਪਲਾਈ ਫੀਸ-
ਜਨਰਲ ਉਮੀਦਵਾਰ ਲਈ 450 ਰੁਪਏ
ਰਿਜ਼ਰਵ ਸੀਟਾਂ ਲਈ 350 ਰੁਪਏ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਆਨਲਾਈਨ ਟੈਸਟ ਅਤੇ ਫਿਜੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://mahapariksha.gov.in/OnlinePortal/loginPage ਪੜ੍ਹੋ।