ਵੱਡਾ ਹਾਦਸਾ: ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ, ਇੱਕੋ ਪਰਿਵਾਰ ਦੇ 5 ਜੀਆਂ ਦੀ ਦਰਦਨਾਕ ਮੌਤ
Thursday, Dec 19, 2024 - 07:32 AM (IST)

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ 'ਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇੱਥੇ ਇਕ ਟਰੱਕ ਅਤੇ ਕਾਰ ਦੀ ਟੱਕਰ ਵਿਚ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 3 ਔਰਤਾਂ ਅਤੇ 2 ਬੱਚੇ ਸ਼ਾਮਲ ਹਨ। ਇਸ ਦੌਰਾਨ 5 ਹੋਰ ਜ਼ਖਮੀਆਂ ਨੂੰ ਮੈਡੀਕਲ ਕਾਲਜ ਵਿਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਸ਼ਾਹਜਹਾਂਪੁਰ ਤੋਂ ਦਿੱਲੀ ਜਾ ਰਿਹਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8