Jammu Kashmir ''ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 108 ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਲਿਸਟ
Thursday, Oct 09, 2025 - 05:34 PM (IST)

ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਸਰਕਾਰ ਨੇ ਇਕ ਵੱਡੇ ਪ੍ਰਸ਼ਾਸਨਿਕ ਫੇਰਬਦਲ ਤਹਿਤ 108 ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਵਿੱਚੋਂ 104 ਅਧਿਕਾਰੀ JKAS (ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨਿਕ ਸੇਵਾ) ਤੋਂ ਹਨ। ਸਰਕਾਰ ਨੇ ਇਹ ਫੈਸਲਾ ਪ੍ਰਸ਼ਾਸਕੀ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਬਿਹਤਰ ਸ਼ਾਸਨ ਯਕੀਨੀ ਬਣਾਉਣ ਲਈ ਲਿਆ ਹੈ। ਨਵੀਆਂ ਅਸਾਮੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਦੀ ਸੂਚੀ ਇਸ ਪ੍ਰਕਾਰ ਹਨ: