ਮਹਿਲਾਵਾਂ ਦੀ ਸੁਰੱਖਿਆ ਲਈ ਮੋਦੀ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ
Thursday, Dec 05, 2019 - 09:13 PM (IST)

ਨਵੀਂ ਦਿੱਲੀ— ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਸਰਕਾਰ ਨੇ ਅੱਜ ਵੱਡਾ ਫੈਸਲਾ ਲਿਆ ਹੈ। ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਾਰੇ ਥਾਣਿਆਂ 'ਚ ਮਹਿਲਾ ਹੈਲਪ ਡੈਸਕ ਬਣਾਏ ਜਾਣਗੇ। ਜਿਹੜੇ ਕਿ ਮਹਿਲਾਵਾਂ ਦੀ ਸੁਰੱਖਿਆ ਲਈ ਹਮੇਸ਼ਾ ਤਿਆਰ ਰਹਿਣਗੇ।