ਉੱਤਰ ਪ੍ਰਦੇਸ਼ ਪੁਲਸ ਵਿਭਾਗ 'ਚ ਵੱਡਾ ਫੇਰਬਦਲ ! 82 ਡਿਪਟੀ SP ਕੀਤੇ ਇਧਰੋਂ-ਉਧਰ, ਦੇਖੋ ਲਿਸਟ
Sunday, Oct 05, 2025 - 03:40 PM (IST)

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਪੁਲਸ ਵਿਭਾਗ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਯੂਪੀ ਪੁਲਸ ਵਿਭਾਗ ਵਿੱਚ ਇੱਕ ਵੱਡਾ ਫੇਰਬਦਲ ਕੀਤਾ ਗਿਆ ਹੈ। 82 ਡਿਪਟੀ ਸੁਪਰਡੈਂਟ ਆਫ਼ ਪੁਲਸ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।
ਦੇਖੋ ਲਿਸਟ...