ਵਿਅਕਤੀ ਨੇ ਫਰਜ਼ੀ ਪਾਸ ਦੇ ਆਧਾਰ ’ਤੇ ਸੰਸਦ ’ਚ ਦਾਖਲ ਹੋਣ ਦੀ ਕੀਤੀ ਕੋਸ਼ਿਸ਼, ਪੁਲਸ ਨੇ ਕੀਤਾ ਕਾਬੂ
Friday, Aug 30, 2024 - 03:39 AM (IST)

ਨਵੀਂ ਦਿੱਲੀ (ਭਾਸ਼ਾ)- ਸੰਸਦ ਕੰਪਲੈਕਸ ’ਚ ਫਰਜ਼ੀ ਐਂਟਰੀ ਪਾਸ ਦੇ ਆਧਾਰ ’ਤੇ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਆਸਮਾਨੋਂ 'ਕਾਲ' ਬਣ ਵਰ੍ਹਿਆ ਮੀਂਹ, ਪਾਠ ਕਰ ਰਹੇ ਵਿਅਕਤੀ 'ਤੇ ਡਿੱਗ ਗਈ ਘਰ ਦੀ ਛੱਤ, ਹੋ ਗਈ ਮੌਤ
ਪੁਲਸ ਮੁਤਾਬਕ ਬੁੱਧਵਾਰ ਸਵੇਰੇ ਸੰਸਦ ਕੰਪਲੈਕਸ ’ਚ ਇਕ ਨਿਰਮਾਣ ਸਥਾਨ ’ਤੇ ਚੈਕਿੰਗ ਦੌਰਾਨ ਇਕ ਮਜ਼ਦੂਰ ਕੋਲੋਂ ਫਰਜ਼ੀ ਐਂਟਰੀ ਪਾਸ ਮਿਲਿਆ। ਬਾਅਦ ਵਿਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਅਧਿਕਾਰੀਆਂ ਨੇ ਉਸ ਨੂੰ ਦਿੱਲੀ ਪੁਲਸ ਹਵਾਲੇ ਕਰ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e