ਵੱਡੀ ਵਾਰਦਾਤ ; ਇੱਟਾਂ ਮਾਰ-ਮਾਰ ਕਰ''ਤਾ ਨੌਜਵਾਨ ਦਾ ਕਤਲ
Friday, Apr 11, 2025 - 05:28 PM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕੌਸ਼ਾਂਬੀ ਜ਼ਿਲ੍ਹੇ ਦੇ ਸੰਦੀਪਨਘਾਟ ਇਲਾਕੇ 'ਚ ਸ਼ੁੱਕਰਵਾਰ ਨੂੰ ਇਕ ਇਕ ਨੌਜਵਾਨ ਦਾ ਇੱਟਾਂ ਮਾਰ-ਮਾਰ ਕੇ ਕਤਲ ਕਤਲ ਕਰ ਦਿੱਤਾ ਗਿਆ।
ਪੁਲਸ ਸੂਤਰਾਂ ਨੇ ਦੱਸਿਆ ਕਿ ਸਿਕੰਦਰਪੁਰ ਬਜਹਾ ਪਿੰਡ ਦੇ ਕੋਲ ਹਾਈਵੇ ਦੇ ਕੰਢੇ 'ਤੇ ਬਣ ਰਹੀ ਇਕ ਚਾਰ ਦੀਵਾਰੀ ਦੇ ਅੰਦਰ ਇਕ 25 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਦੇ ਸਿਰ 'ਚ ਸੱਟਾਂ ਦੇ ਨਿਸ਼ਾਨ ਹਨ। ਕਤਲ ਕਰ ਕੇ ਇਸ ਲਾਸ਼ ਨੂੰ ਇੱਥੇ ਸੁੱਟ ਦਿੱਤੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਹਾਲਾਂਕਿ ਹਾਲੇ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ, ਜਿਸ ਮਗਰੋਂ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e