ਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਨੇ ਸੌਂਪੀ ਅਹਿਮ ਜ਼ਿੰਮੇਵਾਰੀ
Tuesday, Aug 29, 2023 - 05:28 PM (IST)
ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਸਾਬਕਾ ਮੁਖੀ ਮਨਜਿੰਦਰ ਸਿੰਘ ਸਿਰਸਾ ਨੂੰ ਮੰਗਲਵਾਰ ਯਾਨੀ ਕਿ ਅੱਜ ਭਾਜਪਾ ਦਾ ਕੌਮੀ ਸਕੱਤਰ ਨਿਯੁਕਤ ਕੀਤੀ ਗਿਆ। ਭਾਜਪਾ ਜਨਰਲ ਸਕੱਤਰ ਅਰੁਣ ਸਿੰਘ ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਕਿ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਸਿਰਸਾ ਨੂੰ ਪਾਰਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ- ਚੰਦਰਯਾਨ-3: ਇਸਰੋ ਨੇ ਦਿੱਤੀ ਵੱਡੀ ਖੁਸ਼ਖ਼ਬਰੀ, ਪ੍ਰਗਿਆਨ ਰੋਵਰ ਨੇ ਪਾਰ ਕੀਤੀ ਪਹਿਲੀ ਰੁਕਾਵਟ
ਅਰੁਣ ਮਤੁਾਬਕ ਇਹ ਨਿਯੁਕਤੀ ਤੁਰੰਤ ਪ੍ਰਭਾਵਤ ਤੋਂ ਲਾਗੂ ਹੋਵੇਗੀ। ਸਿਰਸਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿਚ ਸਨ। ਸਾਲ 2021 ਵਿਚ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ੍ਹ ਲਿਆ ਸੀ। ਉਹ ਦਿੱਲੀ ਵਿਧਾਨ ਸਭਾ ਵਿਚ ਰਾਜੌਰੀ ਗਾਰਡਨ ਖੇਤਰ ਦੀ ਨੁਮਾਇੰਦਗੀ ਵੀ ਕਰ ਚੁੱਕੇ ਹਨ।
ਇਹ ਵੀ ਪੜ੍ਹੋ- ਰੱਖੜੀ 'ਤੇ CM ਖੱਟੜ ਦਾ ਔਰਤਾਂ ਨੂੰ ਵੱਡਾ ਤੋਹਫ਼ਾ, ਰੋਡਵੇਜ਼ ਦੀਆਂ ਬੱਸਾਂ 'ਚ ਕਰ ਸਕਣਗੀਆਂ ਮੁਫ਼ਤ ਸਫ਼ਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8