ਨਰਾਤੇ ਮੌਕੇ ਰੋਸ਼ਨੀ ਨਾਲ ਜਗਮਗਾਇਆ ਮਾਤਾ ਵੈਸ਼ਨੋ ਦੇਵੀ ਮੰਦਰ

Wednesday, Oct 06, 2021 - 10:01 PM (IST)

ਨਰਾਤੇ ਮੌਕੇ ਰੋਸ਼ਨੀ ਨਾਲ ਜਗਮਗਾਇਆ ਮਾਤਾ ਵੈਸ਼ਨੋ ਦੇਵੀ ਮੰਦਰ

ਸ਼੍ਰੀਨਗਰ - ਦੇਸ਼ਭਰ ਵਿੱਚ ਕੱਲ ਯਾਨੀ ਵੀਰਵਾਰ ਤੋਂ ਸ਼ੁਰੂ ਹੋ ਰਹੇ ਨਰਾਤੇ ਤਿਉਹਾਰ ਨੂੰ ਲੈ ਕੇ ਖੁਸ਼ੀ ਵੇਖੀ ਜਾ ਰਹੀ ਹੈ। ਨਰਾਤੇ ਤੋਂ ਪਹਿਲਾਂ ਦੀ ਸ਼ਾਮ ਜੰਮੂ-ਕਸ਼ਮੀਰ ਦੇ ਕਟੜਾ ਤੋਂ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਬਹੁਤ ਹੀ ਖੂਬਸੂਰਤ ਇਕ ਤਸਵੀਰ ਸਾਹਮਣੇ ਆਈ ਹੈ। ਇਹ ਤਸਵੀਰ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਇਨ ਬੋਰਡ ਵੱਲੋਂ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਵੇਖਿਆ ਜਾ ਰਿਹਾ ਹੈ ਕਿ ਮਾਤਾ ਵੈਸ਼ਨੋ ਦੇਵੀ ਮੰਦਰ ਰੋਸ਼ਨੀ ਨਾਲ ਜਗਮਗਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News