PM ਮੋਦੀ ਨੇ ਅਨਵਰ ਇਬਰਾਹਿਮ ਨੂੰ ਮਲੇਸ਼ੀਆ ਦਾ ਪ੍ਰਧਾਨ ਮੰਤਰੀ ਬਣਨ 'ਤੇ ਦਿੱਤੀ ਵਧਾਈ
Thursday, Nov 24, 2022 - 10:43 PM (IST)

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਨਵਰ ਇਬਰਾਹਿਮ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ। PM ਮੋਦੀ ਨੇ ਟਵੀਟ ਕੀਤਾ, "ਦਾਤੋ ਸੇਰੀ ਨੂੰ ਵਧਾਈ, ਅਨਵਰ ਇਬਰਾਹਿਮ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਵਜੋਂ ਤੁਹਾਡੀ ਚੋਣ 'ਤੇ। ਮੈਂ ਭਾਰਤ-ਮਲੇਸ਼ੀਆ ਵਿਚਾਲੇ ਵਧੀ ਹੋਈ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ।
ਇਹ ਵੀ ਪੜ੍ਹੋ : ਦਸੰਬਰ 'ਚ 13 ਦਿਨ ਬੰਦ ਰਹਿਣਗੇ ਬੈਂਕ, ਸਮੇਂ 'ਤੇ ਨਿਬੇੜ ਲਓ ਜ਼ਰੂਰੀ ਕੰਮ, ਦੇਖੋ Full List
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।