MP : ਭਿੰਡ ''ਚ ਵਾਪਰਿਆ ਸੜਕ ਹਾਦਸਾ, 6 ਲੋਕਾਂ ਦੀ ਮੌਤ

Thursday, Jan 23, 2020 - 07:05 PM (IST)

MP : ਭਿੰਡ ''ਚ ਵਾਪਰਿਆ ਸੜਕ ਹਾਦਸਾ, 6 ਲੋਕਾਂ ਦੀ ਮੌਤ

ਭੋਪਾਲ — ਮੱਧ ਪ੍ਰਦੇਸ਼ ਦੇ ਭਿੰਡ 'ਚ ਇਕ ਸੜਕ ਹਾਦਸਾ ਵਾਪਰਿਆ ਹੈ। ਇਥੇ ਦੇ ਐੱਨ.ਐੱਚ. 92 'ਤੇ ਹੋਏ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ, 1 ਬੱਚਾ ਸ਼ਾਮਲ ਹੈ। ਹਾਲਾਂਕਿ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਜਾਣਕਾਰੀ ਮੁਤਾਬਕ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਹਾਦਸੇ ਦੀ ਜਾਂਚ ਕਰ ਰਹੀ ਹੈ।


author

Inder Prajapati

Content Editor

Related News