ਇਸ ਵਿਭਾਗ 'ਚ ਨਿਕਲੀਆਂ 5,000 ਅਹੁਦਿਆਂ 'ਤੇ ਨੌਕਰੀਆਂ, ਜਲਦੀ ਕਰੋ ਅਪਲਾਈ

07/11/2019 10:45:43 AM

ਨਵੀਂ ਦਿੱਲੀ—ਮਹਾਰਾਸ਼ਟਰ ਸਟੇਟ ਇਲੈਕਟ੍ਰੀਸਿਟੀ ਡਿਸਟਰੀਬਿਊਸ਼ਨ ਕੰਪਨੀ ਲਿਮਟਿਡ (MSEDCL) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ-5000

ਆਖਰੀ ਤਾਰੀਕ-26 ਜੁਲਾਈ 2019

ਅਹੁਦਿਆਂ ਦਾ ਵੇਰਵਾ-ਇਲੈਕਟ੍ਰੀਕਲ ਅਸਿਸਟੈਂਟ

ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ। ਇਸ ਦੇ ਨਾਲ ਆਈ. ਟੀ. ਆਈ. (ITI) ਡਿਪਲੋਮਾ ਵੀ ਕੀਤਾ ਹੋਵੇ।

ਉਮਰ ਸੀਮਾ-18 ਤੋਂ 27 ਸਾਲ ਤੱਕ

ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ। 

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://mahadiscom.in/ ਪੜ੍ਹੋ।


Iqbalkaur

Content Editor

Related News