ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

01/18/2020 10:45:21 AM

ਨਵੀਂ ਦਿੱਲੀ—ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (NABARD) 'ਗ੍ਰੇਡ-ਏ' ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 154

ਆਖਰੀ ਤਾਰੀਕ- 3 ਫਰਵਰੀ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ। ਇਸ ਦੇ ਨਾਲ ਹੀ ਆਰਮੀ, ਨੇਵੀ, ਏਅਰਫੋਰਸ 'ਚ ਘੱਟੋ-ਘੱਟ 5 ਸਾਲ ਕੰਮ ਕੀਤਾ ਹੋਵੇ।

ਉਮਰ ਸੀਮਾ- 25 ਤੋਂ 40 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ। 

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.nabard.org/ ਪੜ੍ਹੋ।


Iqbalkaur

Content Editor

Related News