ਇੰਜੀਨੀਅਰਿੰਗ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

03/25/2020 10:12:57 AM

ਨਵੀਂ ਦਿੱਲੀ-ਨੈਸ਼ਨਲ ਐਲੂਮੀਨੀਅਮ ਕੰਪਨੀ ਲਿਮਟਿਡ (NALCO) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ-120

ਆਖਰੀ ਤਾਰੀਕ- 9 ਅਪ੍ਰੈਲ, 2020

ਅਹੁਦਿਆਂ ਦਾ ਵੇਰਵਾ- ਸਿਵਲ,ਮੈਕੇਨੀਕਲ,ਕੈਮੀਕਲ,ਮਾਈਨਿੰਗ, ਇਲੈਕਟ੍ਰੋਨਿਕ ਆਦਿ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਇੰਜੀਨੀਅਰਿੰਗ 'ਚ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ-18 ਤੋਂ 30 ਸਾਲ ਤੱਕ

ਤਨਖਾਹ-40,000 ਰੁਪਏ ਪ੍ਰਤੀ ਮਹੀਨਾ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਰਾਹੀਂ ਹੋਵੇ। 

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://nalcoindia.com/  ਪੜ੍ਹੇ।
 

Iqbalkaur

This news is Content Editor Iqbalkaur