PM ਮੋਦੀ ਨੇ ਕਾਂਗਰਸ ਪ੍ਰਧਾਨ ਜਨਮ ਦਿਨ ਦੀ ਵਧਾਈ ਦਿੱਤੀ, ਸਿਹਤਮੰਦ ਜੀਵਨ ਦੀ ਕੀਤੀ ਕਾਮਨਾ

Tuesday, Jul 21, 2026 - 10:08 AM (IST)

PM ਮੋਦੀ ਨੇ ਕਾਂਗਰਸ ਪ੍ਰਧਾਨ ਜਨਮ ਦਿਨ ਦੀ ਵਧਾਈ ਦਿੱਤੀ, ਸਿਹਤਮੰਦ ਜੀਵਨ ਦੀ ਕੀਤੀ ਕਾਮਨਾ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਜਨਮ ਦਿਨ 'ਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ। ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਮੰਗਲਵਾਰ ਨੂੰ 84 ਸਾਲ ਦੇ ਹੋ ਗਏ।

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News