PM ਮੋਦੀ ਨੇ J&K ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਜਨਮ ਦਿਨ ਦੀ ਦਿੱਤੀ ਵਧਾਈ

Tuesday, Mar 10, 2026 - 10:55 AM (IST)

PM ਮੋਦੀ ਨੇ J&K ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਮੰਗਲਵਾਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ।

PunjabKesari

ਜੰਮੂ ਕਸ਼ਮੀਰ ਦੇ 2 ਵਾਰ ਮੁੱਖ ਮੰਤਰੀ ਰਹਿ ਚੁੱਕੇ ਅਬਦੁੱਲਾ 56 ਸਾਲ ਦੇ ਹੋ ਗਏ ਹਨ। ਪੀ.ਐੱਮ. ਮੋਦੀ ਨੇ ਆਪਣੇ ਸੰਦੇਸ਼ 'ਚ ਕਿਹਾ,''ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਹਾਰਦਿਕ ਵਧਾਈ। ਪਰਮਾਤਮਾ ਉਨ੍ਹਾਂ ਨੂੰ ਲੰਬੀ ਉਮਰ ਤੇ ਚੰਗੀ ਸਿਹਤ ਪ੍ਰਦਾਨ ਕਰੇ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News