ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ 'ਤੇ ਪ੍ਰਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Saturday, Jan 25, 2020 - 12:22 PM (IST)

ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ 'ਤੇ ਪ੍ਰਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ/ਹਿਮਾਚਲ ਪ੍ਰਦੇਸ਼— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ ਮੌਕੇ ਪ੍ਰਦੇਸ਼ ਵਾਸੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਮੋਦੀ ਨੇ ਟਵਿੱਟਰ 'ਤੇ ਆਪਣੇ ਸ਼ੁੱਭਕਾਮਨਾ ਸੰਦੇਸ਼ 'ਚ ਲਿਖਿਆ,''ਹਿਮਾਚਲ ਪ੍ਰਦੇਸ਼ ਦੇ ਸਾਰੇ ਵਾਸੀਆਂ ਨੂੰ 50ਵੇਂ ਪੂਰਨ ਰਾਜ ਦਿਵਸ ਦੀਆਂ ਬਹੁਤ-ਬਹੁਤ ਵਧਾਈ। ਆਪਣੇ ਸ਼ਾਨਦਾਰ ਇਤਿਹਾਸ, ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕੁਦਰਤੀ ਸੁੰਦਰਤਾ ਲਈ ਜਾਣੇ ਜਾਂਦੇ, ਇਸ ਰਾਜ ਨੂੰ ਵਿਕਾਸ ਦੇ ਨਵੇਂ ਮਾਪਦੰਡ ਤੈਅ ਕਰਦੇ ਚਾਹੀਦੇ ਹਨ ਅਤੇ ਦੇਸ਼ ਦੀ ਖੁਸ਼ਹਾਲੀ ਲਈ ਆਪਣਾ ਯੋਗਦਾਨ ਦੇਣਾ ਜਾਰੀ ਰੱਖਣਾ ਚਾਹੀਦਾ ਹੈ।'' 

PunjabKesariਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ 25 ਜਨਵਰੀ 1971 ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਪੂਰਨ ਭਾਰਤ ਦਾ 18ਵਾਂ ਪੂਰਨ ਰਾਜ ਬਣਿਆ ਸੀ।


author

DIsha

Content Editor

Related News