PM ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਦਿੱਤੀ ਜਨਮ ਦਿਨ ਦੀ ਵਧਾਈ

Monday, Jul 27, 2020 - 05:04 PM (IST)

PM ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਸ਼ਿਵ ਸੈਨਾ ਨੇਤਾ ਊਧਵ ਠਾਕਰੇ ਨੇ ਸੋਮਵਾਰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਹੋਣ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ। ਦੱਸਣਯੋਗ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਠਾਕਰੇ ਦਾ ਜਨਮ 27 ਜੁਲਾਈ 1960 ਨੂੰ ਮੁੰਬਈ 'ਚ ਹੋਇਆ ਸੀ।

PunjabKesariਪੀ.ਐੱਮ. ਮੋਦੀ ਨੇ ਟਵੀਟ ਕੀਤਾ,''ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਊਧਵ ਠਾਕਰੇ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਮੈਂ ਊਧਵ ਜੀ ਦੇ ਸਿਹਤਮੰਦ ਜੀਵਨ ਅਤੇ ਲੰਬੀ ਉਮਰ ਹੋਣ ਦੀ ਕਾਮਨਾ ਕਰਦਾ ਹਾਂ।''


author

DIsha

Content Editor

Related News