ਦੁਖ਼ਦ ਖ਼ਬਰ : ਨਾਸਿਕ 'ਚ ਬੱਸ ਨੂੰ ਲੱਗੀ ਭਿਆਨਕ ਅੱਗ, 10 ਲੋਕ ਜ਼ਿੰਦਾ ਸੜੇ

Saturday, Oct 08, 2022 - 08:59 AM (IST)

ਦੁਖ਼ਦ ਖ਼ਬਰ : ਨਾਸਿਕ 'ਚ ਬੱਸ ਨੂੰ ਲੱਗੀ ਭਿਆਨਕ ਅੱਗ, 10 ਲੋਕ ਜ਼ਿੰਦਾ ਸੜੇ

ਮੁੰਬਈ : ਮਹਾਰਾਸ਼ਟਰ ਦੇ ਨਾਸਿਕ ਤੋਂ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਬੱਸ ਨੂੰ ਭਿਆਨਕ ਅੱਗ ਲੱਗ ਗਈ। ਇਸ 'ਚ ਝੁਲਸਣ ਕਾਰਨ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 21 ਦੇ ਕਰੀਬ ਲੋਕ ਹਾਦਸੇ ਦੌਰਾਨ ਬੁਰੀ ਤਰ੍ਹਾਂ ਝੁਲਸ ਗਏ।

ਇਹ ਵੀ ਪੜ੍ਹੋ : ਚੰਡੀਗੜ੍ਹ ਏਅਰਪੋਰਟ ’ਤੇ ਕਬੂਤਰਾਂ ਕਾਰਨ ਪਰੇਸ਼ਾਨ ਹੋ ਰਹੇ ਨੇ ਯਾਤਰੀ, ਜਾਣੋ ਪੂਰਾ ਮਾਮਲਾ

ਹਾਦਸਾ ਨਾਸਿਕ-ਔਰੰਗਾਬਾਦ ਰੋਡ 'ਤੇ ਹੋਇਆ ਹੈ। ਹਾਦਸੇ ਦੀ ਪੁਸ਼ਟੀ ਨਾਸਿਕ ਪੁਲਸ ਨੇ ਕੀਤੀ ਹੈ। ਨਾਸਿਕ ਪੁਲਸ ਨੇ ਜਾਣਕਾਰੀ ਦਿੱਤੀ ਹੈ ਕਿ ਲਾਸ਼ਾਂ ਅਤੇ ਜ਼ਖਮੀ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ : RTI ਨੇ ਕੀਤਾ ਹੈਰਾਨੀਜਨਕ ਖ਼ੁਲਾਸਾ: ਹਰਿਆਣੇ ਦੇ ਲੀਡਰ ਵਗਾਰ ’ਚ ਵਰਤ ਰਹੇ ਨੇ ਪੰਜਾਬ ਦਾ ਹੈਲੀਕਾਪਟਰ

ਅਸੀਂ ਅਜੇ ਵੀ ਡਾਕਟਰ ਦੇ ਮਾਧਿਅਮ ਰਾਹੀਂ ਮੌਤਾਂ ਦੀ ਸਹੀ ਗਿਣਤੀ ਦਾ ਪਤਾ ਲਾਉਣ ਦੀ ਕੋਸ਼ਿਸ ਕਰ ਰਹੇ ਹਾਂ। ਹਾਲਾਂਕਿ ਬੱਸ 'ਚ ਅੱਗ ਕਿਵੇਂ ਲੱਗੀ, ਇਸ ਦਾ ਪਤਾ ਅਜੇ ਨਹੀਂ ਲੱਗ ਸਕਿਆ ਹੈ।

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News