ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ’ਚ 2 ਨਕਸਲੀ ਢੇਰ, ਹਥਿਆਰ ਬਰਾਮਦ
Saturday, Sep 13, 2025 - 02:57 PM (IST)

ਨੈਸ਼ਨਲ ਡੈਸਕ- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲੇ ’ਚ ਸ਼ੁੱਕਰਵਾਰ ਸਵੇਰੇ ਸੁਰੱਖਿਆ ਫੋਰਸਾਂ ਨਾਲ ਹੋਏ ਇਕ ਮੁਕਾਬਲੇ ਦੌਰਾਨ 2 ਨਕਸਲੀ ਮਾਰੇ ਗਏ।
ਪੁਲਸ ਅਧਿਕਾਰੀਆਂ ਅਨੁਸਾਰ ਸੁਰੱਖਿਆ ਫੋਰਸਾਂ ਨੇ ਬੀਜਾਪੁਰ ਜ਼ਿਲ੍ਹੇ ਦੇ ਦੱਖਣ-ਪੱਛਮੀ ਖੇਤਰ ’ਚ ਨਕਸਲੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਦੇ ਆਧਾਰ ’ਤੇ ਨਕਸਲ ਵਿਰੋਧੀ ਕਾਰਵਾਈ ਸ਼ੁਰੂ ਕੀਤੀ ਸੀ।
ਮੁਕਾਬਲੇ ਵਾਲੀ ਥਾਂ ਤੋਂ .303 ਬੋਰ ਦੀ ਇਕ ਰਾਈਫਲ, ਧਮਾਕਾਖੇਜ਼ ਸਮੱਗਰੀ ਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਸਮੇਤ ਹਥਿਆਰ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਸ਼ਰਮਨਾਕ! ਡਾਕਟਰ ਆਪ੍ਰੇਸ਼ਨ ਵਿਚਾਲੇ ਛੱਡ ਮਨਾਉਣ ਲੱਗਾ ਨਰਸ ਨਾਲ 'ਰੰਗਰਲੀਆਂ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e