ਕਦੇ ਭਾਜਪਾ ''ਚ ਹੋਣ ਬਾਰੇ ਕਦੇ ਨਹੀਂ ਸੋਚਿਆ : ਕੈਪਟਨ ਅਮਰਿੰਦਰ ਸਿੰਘ

05/18/2017 2:32:55 PM

ਨਵੀਂ ਦਿੱਲੀ — ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਨਾਲ ਮਤਭੇਦਾਂ ਦੇ ਚੱਲਦੇ ਉਨ੍ਹਾਂ ਦੇ ਮਨ ''ਚ ਕਦੇ ਵੀ ਭਾਜਪਾ ''ਚ ਸ਼ਾਮਲ ਹੋਣ ਦਾ ਵਿਚਾਰ ਨਹੀਂ ਆਇਆ। ਮੁੱਖ ਮੰਤਰੀ ਨੇ ਇਸ ਸਬੰਧ ''ਚ ਕਿਹਾ ਕਿ ਭਾਵੇਂ ਕਿ ਉਨ੍ਹਾਂ ਨੇ ਕਾਂਗਰਸ ਲੀਡਰਸ਼ਿਪ ਨਾਲ ਮਤਭੇਦਾਂ ਕਾਰਨ ਆਪਣੀ ਨਵੀਂ ਪਾਰਟੀ ਬਣਾਉਣ ਬਾਰੇ ਸੋਚਿਆ ਜ਼ਰੂਰ ਸੀ ਪਰ ਭਾਜਪਾ ''ਚ ਸ਼ਾਮਲ ਹੋਣ ਬਾਰੇ ਉਨ੍ਹਾਂ ਨੇ ਕਦੇ ਵੀ ਨਹੀਂ ਸੋਚਿਆ।


Related News