ਮਾਣਹਾਨੀ ਦਾ ਮਾਮਲਾ : ਧਰੁਵ ਰਾਠੀ ਵਿਰੁੱਧ ਨਵਾਂ ਜ਼ਮਾਨਤੀ ਵਾਰੰਟ ਜਾਰੀ

Saturday, Oct 31, 2026 - 06:52 PM (IST)

ਮਾਣਹਾਨੀ ਦਾ ਮਾਮਲਾ : ਧਰੁਵ ਰਾਠੀ ਵਿਰੁੱਧ ਨਵਾਂ ਜ਼ਮਾਨਤੀ ਵਾਰੰਟ ਜਾਰੀ

ਨਵੀਂ ਦਿੱਲੀ - ਦਿੱਲੀ ਦੀ ਇਕ ਅਦਾਲਤ ਨੇ 2018 ਦੇ ਮਾਣਹਾਨੀ ਦੇ ਮਾਮਲੇ ’ਚ ਯੂ-ਟਿਊਬਰ ਧਰੁਵ ਰਾਠੀ ਵਿਰੁੱਧ ਸ਼ਨੀਵਾਰ ਨਵਾਂ ਜ਼ਮਾਨਤੀ ਵਾਰੰਟ ਜਾਰੀ ਕੀਤਾ।

ਇਹ ਵੀ ਪੜ੍ਹੋ :  ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ

ਇਹ ਵੀ ਪੜ੍ਹੋ : ਰਾਜੇਸ਼ ਖੰਨਾ ਦੀ ਜਾਇਦਾਦ 'ਚ ਹਿੱਸਾ ਮੰਗ ਰਹੀ ਅਨੀਤਾ ਅਡਵਾਨੀ ਨੂੰ SC ਤੋਂ ਝਟਕਾ, ਜਾਣੋ ਪੂਰਾ ਮਾਮਲਾ

ਵਿਕਾਸ ਸੰਕ੍ਰਿਤਯਾਨ, ਜਿਸ ਨੂੰ ਵਿਕਾਸ ਪਾਂਡੇ ਵਜੋਂ ਵੀ ਜਾਣਿਆ ਜਾਂਦਾ ਹੈ, ਵੱਲੋਂ ਦਾਇਰ ਕੀਤੇ ਗਏ ਮਾਮਲੇ ’ਚ ਜੁਡੀਸ਼ੀਅਲ ਮੈਜਿਸਟਰੇਟ ਰਾਹੁਲ ਜੈਨ ਨੇ ਰਾਠੀ ਵਿਰੁੱਧ ਨਵੇਂ ਵਾਰੰਟ ਜਾਰੀ ਕੀਤੇ। ਪਾਂਡੇ ਨੇ ਦੋਸ਼ ਲਾਇਆ ਕਿ ਰਾਠੀ ਨੇ ਆਪਣੇ ਚੈਨਲ ’ਤੇ ਇਕ ਵੀਡੀਓ ਅਪਲੋਡ ਕਰ ਕੇ ਉਸ ਦੀ ਬਦਨਾਮੀ ਕੀਤੀ।

ਇਹ ਵੀ ਪੜ੍ਹੋ :  ਕੀ ਬਾਜ਼ਾਰ 'ਚ ਫਿਰ ਆਵੇਗਾ 1000 ਰੁਪਏ ਦਾ ਨੋਟ? ਮੰਦਿਰ ਦੀ ਤਸਵੀਰ ਵਾਲੇ ਨੋਟ 'ਤੇ ਆਇਆ ਵੱਡਾ ਅਪਡੇਟ

ਇਹ ਵੀ ਪੜ੍ਹੋ : ਵੱਡਾ ਖ਼ੁਲਾਸਾ ! PNB 'ਚ ਬਾਹਰੀ ਲੋਕ ਸੰਭਾਲ ਰਹੇ ਸਨ ਬੈਂਕ ਦਾ ਕੰਮਕਾਜ, ਕਈ ਸ਼ਾਖਾਵਾਂ ਦੇ Branch head ਸਸਪੈਂਡ

ਪਾਂਡੇ ਦੀ ਨੁਮਾਇੰਦਗੀ ਕਰ ਰਹੇ ਵਕੀਲ ਸਮਿਖ ਸ਼ਰਮਾ ਨੇ ਅਦਾਲਤ ਨੂੰ ਦੱਸਿਆ ਕਿ ਰਾਠੀ ਆਮ ਤੌਰ ’ਤੇ ਆਸਟਰੀਆ ’ਚ ਰਹਿੰਦਾ ਹੈ ਪਰ ਦਿੱਲੀ ’ਚ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨਾਂ ’ਚ ਹਿੱਸਾ ਲੈਣ ਲਈ ਭਾਰਤ ਆਇਆ ਸੀ।

ਇਹ ਮਾਮਲਾ ਵਿਕਾਸ ਪਾਂਡੇ ਵੱਲੋਂ 2018 ’ਚ ਧਰੁਵ ਰਾਠੀ ਵੱਲੋਂ ਆਪਣੇ ਯੂ-ਟਿਊਬ ਚੈਨਲ ’ਤੇ ਪਾਂਡੇ ਵਿਰੁੱਧ ਇਕ ਵੀਡੀਓ ਅਪਲੋਡ ਕਰਨ ਤੋਂ ਬਾਅਦ ਦਾਇਰ ਕੀਤੀ ਗਈ ਮਾਣਹਾਨੀ ਦੀ ਸ਼ਿਕਾਇਤ ਨਾਲ ਸਬੰਧਤ ਹੈ। ਅਦਾਲਤ ਦੇ ਵਿਸਤ੍ਰਿਤ ਹੁਕਮ ਦੀ ਉਡੀਕ ਹੈ।

ਇਹ ਵੀ ਪੜ੍ਹੋ : 16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ ਕੇਂਦਰ, ਬਣ ਗਏ 2 ਗਿਨੀਜ਼ ਵਰਲਡ ਰਿਕਾਰਡ

ਇਹ ਵੀ ਪੜ੍ਹੋ : Train 'ਚ ਸਫ਼ਰ ਕਰਨ ਵਾਲਿਆਂ ਨੂੰ ਝਟਕਾ, ਇਸ ਸਮੇਂ ਮੋਬਾਈਲ ਚਾਰਜਿੰਗ 'ਤੇ ਲੱਗ ਗਿਆ ਬੈਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt


author

Harinder Kaur

Content Editor

Related News