ਡਿਪਟੀ ਮੈਨੇਜਰ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

05/20/2020 10:18:51 AM

ਨਵੀਂ ਦਿੱਲੀ-ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਿਟੀ (NHAI) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 48

ਆਖਰੀ ਤਾਰੀਕ- 15 ਜੂਨ, 2020

ਅਹੁਦਿਆਂ ਦਾ ਵੇਰਵਾ- ਡਿਪਟੀ ਮੈਨੇਜਰ

ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ ਹੋਵੇ।

ਉਮਰ ਸੀਮਾ- 30 ਸਾਲ ਤੱਕ 

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸਿੱਧੀ ਇੰਟਰਵਿਊ ਰਾਹੀਂ ਹੋਵੇਗੀ ਅਤੇ ਲਿਖਤੀ ਪ੍ਰੀਖਿਆ ਨਹੀਂ ਹੋਵੇਗੀ। 

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://nhai.gov.in/ ਪੜ੍ਹੋ।


Iqbalkaur

Content Editor

Related News