ਮੈਨੇਜਰ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

03/05/2020 10:42:51 AM

ਨਵੀਂ ਦਿੱਲੀ—ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (NHAI) ਨੇ ਮੈਨੇਜਰ (ਤਕਨੀਕੀ) ਅਤੇ ਡਿਪਟੀ ਮੈਨੇਜਰ (ਤਕਨੀਕੀ) ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 170

ਆਖਰੀ ਤਾਰੀਕ- 11 ਮਾਰਚ, 2020

ਅਹੁਦਿਆਂ ਦਾ ਵੇਰਵਾ-
ਮੈਨੇਜਰ (ਤਕਨੀਕੀ) - 46
ਡਿਪਟੀ ਮੈਨੇਜਰ (ਤਕਨੀਕੀ)- 124

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 56 ਸਾਲ ਤੱਕ

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://nhai.gov.in/ ਪੜ੍ਹੋ।

Iqbalkaur

This news is Content Editor Iqbalkaur