ਨਰਸਿੰਗ ਪਾਸ ਲਈ 2,000 ਤੋਂ ਵੱਧ ਅਹੁਦਿਆਂ 'ਤੇ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

Saturday, May 18, 2019 - 11:41 AM (IST)

ਨਰਸਿੰਗ ਪਾਸ ਲਈ 2,000 ਤੋਂ ਵੱਧ ਅਹੁਦਿਆਂ 'ਤੇ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਰਾਸ਼ਟਰੀ ਸਿਹਤ ਮਿਸ਼ਨ ਰਾਜਸਥਾਨ (NHM Rajasthan) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 2500

ਆਖਰੀ ਤਾਰੀਕ- 2 ਜੂਨ, 2019

ਅਹਦਿਆਂ ਦਾ ਵੇਰਵਾ- ਕਮਿਊਨਿਟੀ ਹੈਲਥ ਅਫਸਰ (SHO)

ਉਮਰ ਸੀਮਾ- 45 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਬੀ. ਐੱਸ. ਨਰਸਿੰਗ/ਜੀ. ਐੱਨ. ਐੱਮ. (B.Sc Nursing/GNM) ਡਿਗਰੀ ਪਾਸ ਕੀਤੀ ਹੋਵੇ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://rajswasthya.nic.in/ ਪੜ੍ਹੋ।


author

Iqbalkaur

Content Editor

Related News