ਸਟਾਫ ਨਰਸ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

05/10/2020 10:39:44 AM

ਨਵੀਂ ਦਿੱਲੀ-ਰਾਸ਼ਟਰੀ ਸਿਹਤ ਮਿਸ਼ਨ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 100

ਆਖਰੀ ਤਾਰੀਕ- 15 ਮਈ 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਜੀ.ਐੱਨ.ਐੱਮ. (GNM) ਪਾਸ ਕੀਤੀ ਹੋਵੇ।

ਤਨਖਾਹ- 20,000 ਪ੍ਰਤੀ ਮਹੀਨਾ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਾਵਾਰ ਅਪਲਾਈ ਕਰਨ ਲਈ ਵੈੱਬਸਾਈਟ http://nrhmarunachal.gov.in/ ਪੜ੍ਹੋ।


Iqbalkaur

Content Editor

Related News