ਸਟਾਫ ਨਰਸ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
05/10/2020 10:39:44 AM
ਨਵੀਂ ਦਿੱਲੀ-ਰਾਸ਼ਟਰੀ ਸਿਹਤ ਮਿਸ਼ਨ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 100
ਆਖਰੀ ਤਾਰੀਕ- 15 ਮਈ 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਜੀ.ਐੱਨ.ਐੱਮ. (GNM) ਪਾਸ ਕੀਤੀ ਹੋਵੇ।
ਤਨਖਾਹ- 20,000 ਪ੍ਰਤੀ ਮਹੀਨਾ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਇੰਟਰਵਿਊ ਰਾਹੀਂ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਾਵਾਰ ਅਪਲਾਈ ਕਰਨ ਲਈ ਵੈੱਬਸਾਈਟ http://nrhmarunachal.gov.in/ ਪੜ੍ਹੋ।